DC Patiala (@DCPatialapb) header
DC Patiala (@DCPatialapb) profile picture

Office of Deputy Commissioner Patiala

Joined April 2026
Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)Photo by DC Patiala (@DCPatialapb)
DC Patiala retweeted
ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ, ਚੋਣ ਆਬਜਰਵਰ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੇ ਏ.ਡੀ.ਸੀ. ਸੁਨੀਲ ਫੋਗਾਟ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ
1
1
101
DC Patiala retweeted
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਨਗਰ ਨਿਗਮ ਮੁੜ ਚੋਣਾਂ ਦਾ ਜਾਇਜ਼ਾ
1
1
165
DC Patiala retweeted
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਨਗਰ ਨਿਗਮ ਮੁੜ ਚੋਣਾਂ ਦਾ ਜਾਇਜ਼ਾ
1
2
71
DC Patiala retweeted
ਵੋਟ ਪਾਉਣ ਆਏ ਵੋਟਰਾਂ ਨੇ ਸ਼ਾਂਤੀਪੂਰਵਕ ਅਤੇ ਨਿਰਵਿਘਨ ਮਤਦਾਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਵੋਟਰਾਂ ਨੇ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਚੋਣ ਅਧਿਕਾਰੀਆਂ ਅਤੇ ਅਮਲੇ ਵੱਲੋਂ ਸੁਚੱਜੇ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ।
1
1
63
DC Patiala retweeted
ਵੋਟ ਪਾਉਣ ਆਏ ਵੋਟਰਾਂ ਨੇ ਸ਼ਾਂਤੀਪੂਰਵਕ ਅਤੇ ਨਿਰਵਿਘਨ ਮਤਦਾਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਵੋਟਰਾਂ ਨੇ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਚੋਣ ਅਧਿਕਾਰੀਆਂ ਅਤੇ ਅਮਲੇ ਵੱਲੋਂ ਸੁਚੱਜੇ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ।
1
1
44
DC Patiala retweeted
ਨਗਰ ਨਿਗਮ ਪਟਿਆਲਾ ਦੀਆਂ ਮੁੜ ਚੋਣਾਂ, ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ 'ਚ ਸੁਰੱਖਿਅਤ ਰੱਖੀਆਂ; ਸਟਰਾਂਗ ਰੂਮਾਂ ਨੂੰ ਢੁਕਵੇਂ ਸੀਲਿੰਗ ਅਮਲ ਮਗਰੋਂ ਸੁਰੱਖਿਅਤ ਕੀਤਾ ਗਿਆ, ਗਿਣਤੀ ਕੇਂਦਰ ਵੀ ਨਿਰਧਾਰਤ। ਚੋਣਾਂ ਦੌਰਾਨ ਪੋਲਿੰਗ ਅਮਲ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਮਿਲੀ- ਡੀਸੀ ਹਿਮਾਂਸ਼ੂ ਜੈਨ।
1
1
106
🇮🇳 Our Census, Our Development! Census 2027 | Self-Enumeration – A Step Towards Digital Participation! Citizens can now conveniently submit their household and family information online through the Self-Enumeration facility. 📅 16–30 November 2026 🌐 se.census.gov.in 📞 Helpline: 1800 180 1855 | 1855 Your participation matters! Accurate Census data is the foundation of better planning, effective policymaking and national development. 🇮🇳 Every Citizen Matters. Every Piece of Information Counts! #Census2027 #SelfEnumeration #PunjabCensus #OurCensusOurDevelopment #GovernmentOfIndia
🤖 Made with AI
3
3
74
DC Patiala retweeted
2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡੀਸੀ ਵਜੋਂ ਅਹੁਦਾ ਸੰਭਾਲਿਆ; ਮੰਡੀਆਂ 'ਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ: ਹਿਮਾਂਸ਼ੂ ਜੈਨ। ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਆਈ ਕਮੀ ਨੂੰ ਬਰਕਰਾਰ ਰੱਖਣ ਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ।
1
1
87
DC Patiala retweeted
ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ; ਲੋਕ ਭਲਾਈ ਸਕੀਮਾਂ ਤੇ ਸਰਕਾਰੀ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ- ਡੀਸੀ। ਸਿਹਤ ਜਾਂਚ, ਮਾਂਵਾਂ-ਬੱਚਿਆਂ ਦੀ ਦੇਖਭਾਲ, ਹੈਲਥ ਕਾਰਡ, ਮਾਂਵਾਂ ਧੀਆਂ ਸਤਿਕਾਰ ਯੋਜਨਾ, ਮਾਨਸੂਨ ਤਿਆਰੀਆਂ ਅਤੇ ਸਾਫ਼ ਪੀਣ ਵਾਲਾ ਪਾਣੀ ਯਕੀਨੀ ਬਣਾਉਣ 'ਤੇ ਜ਼ੋਰ।
1
1
118
DC Patiala retweeted
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ; ਵੋਟਰਾਂ ਦੀ ਸਹਾਇਤਾ ਵਾਸਤੇ ਬੀਐਲਓਜ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ।
1
2
179
DC Patiala retweeted
ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ 11 ਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਦੋ ਦਿਨਾਂ SIR ਵਿਸ਼ੇਸ਼ ਕੈਂਪ: ਏਡੀਸੀ ਅਨੁਪ੍ਰਿਤਾ ਜੌਹਲ -ਵੋਟਰਾਂ ਦੀ ਸਹਾਇਤਾ ਵਾਸਤੇ ਬੀਐਲਓਜ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ, ਨਾਗਰਿਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ @TheCEOPunjab @DCPatialapb
1
1
191